Bible Language

Ezekiel 46:5 (AKJV) American King James Version

Versions

PAV   ਅਤੇ ਮੈਦੇ ਦੀ ਭੇਟ ਦੁੰਬੇ ਦੇ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪੁੱਜ ਅਨੁਸਾਰ ਅਤੇ ਇੱਕ ਏਫਾ ਦੇ ਲਈ ਇੱਕ ਹੀਨ ਤੇਲ
IRVPA   ਮੈਦੇ ਦੀ ਭੇਟ ਮੇਂਢੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾਹ ਦੇ ਲਈ ਇੱਕ ਹੀਨ ਤੇਲ।