Bible Language

Ezekiel 48:10 (AKJV) American King James Version

Versions

PAV   ਅਤੇ ਇਹ ਪਵਿੱਤ੍ਰ ਭੇਟਾ ਦਾ ਭਾਗ ਉਨ੍ਹਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ। ਉੱਤਰ ਵੱਲ ਉਹ ਦੀ ਲੰਮਾਈ ਪੰਜੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੁੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੁੜਾਈ ਪੂਰਬ ਦੀ ਵੱਲ ਅਤੇ ਪੰਜੀ ਹਜ਼ਾਰ ਉਹ ਦੀ ਲੰਮਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤ੍ਰ ਅਸਥਾਨ ਉਹ ਦੇ ਵਿਚਕਾਰ ਹੋਵੇਗਾ
IRVPA   ਇਹ ਪਵਿੱਤਰ ਭੇਟਾਂ ਦਾ ਭਾਗ ਉਹਨਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ। ਉਤਰ ਵੱਲ ਉਹ ਦੀ ਲੰਬਾਈ ਪੱਚੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੂਰਬ ਦੀ ਵੱਲ ਅਤੇ ਪੱਚੀ ਹਜ਼ਾਰ ਉਹ ਦੀ ਲੰਬਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ।