Bible Language

Ezekiel 48:21 (AKJV) American King James Version

Versions

PAV   ਅਤੇ ਰਹਿੰਦਾ ਜਿਹੜਾ ਪਵਿੱਤ੍ਰ ਭੇਟਾ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾ ਦੇ ਭਾਗ ਦੇ ਪੰਜੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੰਜੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤ੍ਰ ਭੇਟਾਂ ਦਾ ਭਾਗ ਅਤੇ ਪਵਿੱਤ੍ਰ ਅਸਥਾਨ ਅਤੇ ਭਵਨ ਉਹ ਦੇ ਵਿੱਚਕਾਰ ਹੋਵੇਗਾ
IRVPA   ਰਹਿੰਦਾ ਜਿਹੜਾ ਪਵਿੱਤਰ ਭੇਟਾਂ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾਂ ਦੇ ਭਾਗ ਦੇ ਪੱਚੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੱਚੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ, ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤਰ ਭੇਟਾਂ ਦਾ ਭਾਗ ਅਤੇ ਪਵਿੱਤਰ ਸਥਾਨ ਅਤੇ ਭਵਨ ਉਹ ਦੇ ਵਿਚਕਾਰ ਹੋਵੇਗਾ।