Bible Language

Ezekiel 4:9 (AKJV) American King James Version

Versions

PAV   ਤੂੰ ਆਪਣੇ ਲਈ ਕਣਕ, ਜੌਂ ਅਤੇ ਫਲੀਆਂ ਅਤੇ ਦਾਲ ਅਤੇ ਚੀਣਾ ਅਤੇ ਬਾਜਰਾ ਲੈ ਅਤੇ ਉਨ੍ਹਾਂ ਨੂੰ ਇੱਕੋ ਭਾਂਡੇ ਵਿੱਚ ਰੱਖ ਅਤੇ ਉਨ੍ਹਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੀਕਰ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਵੇ ਦਿਨਾਂ ਤੀਕ ਉਨ੍ਹਾਂ ਨੂੰ ਖਾਈਂ
IRVPA   ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।