Bible Language

Ezra 5:14 (AKJV) American King James Version

Versions

PAV   ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆਂ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿਚ ਲੈ ਆਇਆ ਸੀ ਕੋਰਸ਼ ਪਾਤਸ਼ਾਹ ਨੇ ਬਾਬਲ ਦੇ ਮੰਦਰੋਂ ਕੱਢਿਆ ਅਰ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮੀ ਇੱਕ ਆਦਮੀ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ ਸੌਂਪ ਦਿੱਤਾ
IRVPA   ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ।