Bible Language

Ezra 5:8 (AKJV) American King James Version

Versions

PAV   ਪਾਤਸ਼ਾਹ ਨੂੰ ਮਾਲੂਮ ਹੋਵੇ ਭਈ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਂ ਪਰਮੇਸ਼ੁਰ ਦੇ ਭਵਨ ਨੂੰ ਗਏ। ਉਹ ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਗੇਲੀਆਂ ਜੜੀਦੀਆਂ ਹਨ ਅਤੇ ਕੰਮ ਬੜੇ ਉੱਦਮ ਨਾਲ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਹੱਥੀਂ ਬੜੀ ਸੁਫਲਤਾ ਨਾਲ ਚੱਲ ਰਿਹਾ ਹੈ
IRVPA   ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।