Bible Language

Ezra 7:14 (AKJV) American King James Version

Versions

PAV   ਤੂੰ ਪਾਤਸ਼ਾਹ ਤੇ ਉਹ ਦੇ ਸੱਤਾਂ ਮੰਤਰੀਆਂ ਵੱਲੋਂ ਘੱਲਿਆ ਜਾਂਦਾ ਹੈਂ ਤਾਂ ਜੋ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ ਜੋ ਤੇਰੇ ਹੱਥ ਵਿੱਚ ਹੈ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਪੁੱਛ ਗਿੱਛ ਕਰੇ
IRVPA   ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।