Bible Language

Genesis 12:8 (AKJV) American King James Version

Versions

PAV   ਤਦ ਉੱਥੋਂ ਉਹ ਨੇ ਇੱਕ ਪਹਾੜ ਨੂੰ ਜੋ ਬੈਤ-ਏਲ ਤੋਂ ਪੂਰਬ ਵੱਲ ਹੈ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਬੈਤ-ਏਲ ਲਹਿੰਦੇ ਪਾਸੇ ਅਰ ਅਈ ਚੜ੍ਹਦੇ ਪਾਸੇ ਸੀ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਰ ਯਹੋਵਾਹ ਦਾ ਨਾਮ ਲਿਆ
IRVPA   ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ।