Bible Language

Genesis 17:16 (AKJV) American King James Version

Versions

PAV   ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਮੈਂ ਤੈਨੂੰ ਉਸ ਤੋਂ ਇੱਕ ਪੁੱਤ੍ਰ ਵੀ ਦਿਆਂਗਾ। ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਹ ਕੌਮਾਂ ਦੀ ਮਾਤਾ ਹੋਵੇਗੀ ਅਤੇ ਉੱਮਤਾਂ ਦੇ ਰਾਜੇ ਉਸ ਤੋਂ ਹੋਣਗੇ
IRVPA   ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ।