Bible Language

Genesis 18:1 (AKJV) American King James Version

Versions

PAV   ਫੇਰ ਯਹੋਵਾਹ ਨੇ ਉਹ ਨੂੰ ਮਮਰੇ ਦਿਆਂ ਬਲੂਤਾਂ ਵਿੱਚ ਦਰਸ਼ਨ ਦਿੱਤਾ ਜਾਂ ਉਹ ਆਪਣੇ ਤੰਬੂ ਦੇ ਬੂਹੇ ਵਿੱਚ ਦਿਨ ਦੀ ਧੁੱਪ ਦੇ ਵੇਲੇ ਬੈਠਾ ਹੋਇਆ ਸੀ
IRVPA   {ਇਸਹਾਕ ਦੇ ਜਨਮ ਦਾ ਵਾਅਦਾ} PS ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।