Bible Language

Genesis 26:3 (AKJV) American King James Version

Versions

PAV   ਤੂੰ ਉਸ ਦੇਸ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ ਸੰਗ ਹੋਵਾਂਗਾ ਅਰ ਤੈਨੂੰ ਬਰਕਤ ਦਿਆਂਗਾ ਕਿਉਂਜੋ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ। ਮੈਂ ਉਸ ਸੌਂਹ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ ਪੂਰੀ ਕਰਾਂਗਾ
IRVPA   ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।