Bible Language

Genesis 30:35 (AKJV) American King James Version

Versions

PAV   ਤਾਂ ਉਸ ਨੇ ਉਸ ਦਿਹਾੜੇ ਸਾਰੇ ਗਦਰੇ ਅਰ ਡੱਬੇ ਬਕਰੇ ਅਰ ਸਾਰੀਆਂ ਚਿਤਲੀਆਂ ਅਰ ਡੱਬੀਆਂ ਬੱਕਰੀਆਂ ਅਤੇ ਜਿਸ ਕਿਸੇ ਵਿੱਚ ਸਫੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਲੋਹੀਆਂ ਸਨ ਸਭਨਾਂ ਨੂੰ ਕੱਢਿਆ ਅਰ ਆਪਣੇ ਪੁੱਤ੍ਰਾਂ ਦੇ ਹੱਥਾਂ ਵਿੱਚ ਦਿੱਤਾ
IRVPA   ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।