Bible Language

Genesis 30:9 (AKJV) American King James Version

Versions

PAV   ਜਾਂ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਆਪਣੀ ਗੋੱਲੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਤੀਵੀਂ ਹੋਣ ਲਈ ਦਿੱਤਾ
IRVPA   ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ।