Bible Language

Genesis 34:26 (AKJV) American King James Version

Versions

PAV   ਅਤੇ ਉਨ੍ਹਾਂ ਨੇ ਹਮੋਰ ਨੂੰ ਅਰ ਉਹ ਦੇ ਪੁੱਤ੍ਰ ਸ਼ਕਮ ਨੂੰ ਵੀ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈਕੇ ਓਹ ਬਾਹਰ ਨਿਕੱਲ ਗਏ
IRVPA   ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ।