Bible Language

Genesis 42:4 (AKJV) American King James Version

Versions

PAV   ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਹ ਦੇ ਭਰਾਵਾਂ ਦੇ ਸੰਗ ਨਾ ਘਲਿਆ ਕਿਉਂਜੋ ਉਸ ਨੇ ਆਖਿਆ ਕਿ ਕਿਤੇ ਉਸ ਉੱਤੇ ਬਿਪਤਾ ਨਾ ਪਵੇ
IRVPA   ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਪਵੇ।