Bible Language

Genesis 43:21 (AKJV) American King James Version

Versions

PAV   ਐਉਂ ਹੋਇਆ ਕਿ ਜਦ ਅਸੀਂ ਸਰਾਂ ਵਿੱਚ ਆਏ ਅਰ ਅਸਾਂ ਆਪਣੀਆਂ ਗੂਣਾਂ ਖੋਲ੍ਹੀਆਂ ਤਾਂ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ
IRVPA   ਤਦ ਅਸੀਂ ਸਰਾਂ ਵਿੱਚ ਪਹੁੰਚ ਕੇ ਆਪਣਿਆਂ ਬੋਰਿਆਂ ਨੂੰ ਖੋਲ੍ਹਿਆ ਅਤੇ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ।