Bible Language

Genesis 45:16 (AKJV) American King James Version

Versions

PAV   ਏਹ ਖਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਏਹ ਖ਼ਬਰ ਫ਼ਿਰਊਨ ਨੂੰ ਅਰ ਉਸ ਦੇ ਟਹਿਲੂਆਂ ਨੂੰ ਚੰਗੀ ਲੱਗੀ
IRVPA   ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।