Bible Language

Genesis 45:26 (AKJV) American King James Version

Versions

PAV   ਅਰ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਊਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ ਉੱਤੇ ਰਾਜ ਕਰਦਾ ਹੈ ਤਾਂ ਉਸ ਦਾ ਦਿਲ ਬੈਠ ਗਿਆ ਕਿਉਂਜੋ ਉਸ ਨੇ ਉਨ੍ਹਾਂ ਦੀ ਪਰਤੀਤ ਨਾ ਕੀਤੀ
IRVPA   ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ।