Versions
PAV ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ ਤਾਂ ਉਹ ਨੇੜੇ ਆਏ ਤਦ ਉਸ ਨੇ ਆਖਿਆ ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸਾਂ ਮਿਸਰ ਵਿੱਚ ਵੇਚਿਆ ਸੀ
IRVPA ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।