Versions
PAV ਨੂਹ ਦੇ ਜੀਵਣ ਦੇ ਛੇ ਸੌਵੇਂ ਵਰਹੇ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ ਹੀ ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਰ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
IRVPA ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ