Bible Language

Genesis 8:17 (AKJV) American King James Version

Versions

PAV   ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਸਰੀਰਾਂ ਵਿੱਚੋਂ ਹੈ ਅਰਥਾਤ ਪੰਛੀ ਅਰ ਡੰਗਰ ਅਰ ਹਰ ਧਰਤੀ ਪੁਰ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾਹ ਤਾਂਜੋ ਓਹ ਧਰਤੀ ਉੱਤੇ ਫੈਲਣ ਅਰ ਫ਼ਲਣ ਅਰ ਧਰਤੀ ਪੁਰ ਵਧਣ
IRVPA   ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ।