Bible Language

Genesis 9:12 (AKJV) American King James Version

Versions

PAV   ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਤੁਹਾਡੇ ਅਰ ਹਰ ਜੀਉ ਜੰਤ ਵਿੱਚ ਜੋ ਤੁਹਾਡੇ ਸੰਗ ਹੈ ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ
IRVPA   ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ।