Bible Language

Habakkuk 1:16 (AKJV) American King James Version

Versions

PAV   ਏਸ ਲਈ ਉਹ ਆਪਣੇ ਜਾਲ ਲਈ ਬਲੀ ਚੜ੍ਹਾਉਂਦਾ ਹੈ, ਅਤੇ ਆਪਣੇ ਮਹਾਂ ਜਾਲ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਨਾਲ ਉਹ ਦਾ ਹਿੱਸਾ ਮੋਟਾ, ਅਤੇ ਉਹ ਦਾ ਭੋਜਨ ਥਿੰਧਾ ਹੈ।
IRVPA   ਇਸ ਲਈ ਉਹ ਆਪਣੇ ਜਾਲ਼ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ਼ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ।