Bible Language

Habakkuk 2:9 (AKJV) American King James Version

Versions

PAV   ਹਾਇ ਉਹ ਨੂੰ ਜੋ ਆਪਣੇ ਘਰਾਣੇ ਲਈ ਬੁਰਾ ਲਾਭ ਖੱਟ ਲਵੇ, ਭਈ ਉਹ ਆਪਣਾ ਆਹਲਣਾ ਉੱਚਿਆਈ ਤੇ ਰੱਖੇ, ਤਾਂ ਜੋ ਉਹ ਬਿਪਤਾ ਦੇ ਵੱਸ ਤੋਂ ਛੁਡਾਇਆ ਜਾਵੇ!
IRVPA   ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!