Bible Language

Habakkuk 3:19 (AKJV) American King James Version

Versions

PAV   ਪ੍ਰਭੁ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਈਆਂ ਉੱਤੇ ਤੋਰਦਾ ਹੈ!।। (ਸੁਰ ਪਤੀ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ। )
IRVPA   ਪ੍ਰਭੂ ਯਹੋਵਾਹ ਮੇਰਾ ਬਲ ਹੈ,
ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ,
ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! PEPS (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ) PE