Bible Language

Habakkuk 3:6 (AKJV) American King James Version

Versions

PAV   ਉਹ ਖਲੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਵੇਖਿਆ ਅਤੇ ਕੌਮਾਂ ਨੂੰ ਤਰਾਹਿਆ, ਤਾਂ ਸਨਾਤਨ ਪਹਾੜ ਖਿੱਲਰ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦਾ ਚਾਲ ਚਲਣ ਸਦੀਪਕ ਜਿਹਾ ਸੀ।
IRVPA   ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਹਿਲਾਇਆ ਲਿਆ,
ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ,
ਸਨਾਤਨ ਪਰਬਤ ਢਹਿ ਗਏ,
ਅਨਾਦੀ ਟਿੱਲੇ ਝੁੱਕ ਗਏ,
ਉਹ ਦੇ ਮਾਰਗ ਸਦੀਪਕਾਲ ਦੇ ਹਨ।