Bible Language

Haggai 1:9 (AKJV) American King James Version

Versions

PAV   ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜਾ ਮਿਲਿਆ ਅਤੇ ਜਦ ਤੁਸੀਂ ਉਸ ਨੂੰ ਆਪਣੇ ਘਰ ਲਿਆਏ ਤਾਂ ਮੈਂ ਉਸ ਨੂੰ ਉਡਾ ਵੀ ਦਿੱਤਾ। ਕਿਉਂॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਏਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ
IRVPA   ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।