Bible Language

Haggai 2:4 (AKJV) American King James Version

Versions

PAV   ਪਰ ਹੇ ਜ਼ਰੁੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ, ਅਤੇ ਹੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਸਾਰੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ, ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ,
IRVPA   ਪਰ ਹੇ ਜ਼ਰੂੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।