Bible Language

Haggai 2:6 (AKJV) American King James Version

Versions

PAV   ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਥੋੜੇ ਜਿਹੇ ਚਿਰ ਵਿੱਚ ਮੈਂ ਫੇਰ ਅਕਾਸ਼ ਅਤੇ ਧਰਤੀ ਅਤੇ ਜਲ ਥਲ ਨੂੰ ਹਿਲਾ ਦਿਆਂਗਾ
IRVPA   ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ।