Bible Language

Hebrews 4:2 (AKJV) American King James Version

Versions

PAV   ਕਿਉਂ ਜੋ ਸਾਨੂੰ ਖੁਸ਼ ਖਬਰੀ ਸੁਣਾਈ ਗਈ ਸੀ ਜਿਵੇਂ ਉਨ੍ਹਾਂ ਨੂੰ ਭੀ ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਇਸ ਕਰਕੇ ਜੋ ਏਹ ਸੁਣਨ ਵਾਲਿਆਂ ਦੇ ਵਿੱਚ ਨਿਹਚਾ ਦੇ ਨਾਲ ਨਾ ਰਚਿਆ
ERVPA   ਮੁਕਤੀ ਦਾ ਮਾਰਗ ਸਾਨੂੰ ਦਸਿਆ ਗਿਆ ਸੀ ਜਿਵੇਂ ਉਨ੍ਹਾਂ ਲੋਕਾਂ ਨੂੰ ਦਸਿਆ ਗਿਆ ਸੀ। ਪਰ ਜਿਹਡ਼ੇ ਉਪਦੇਸ਼ ਉਨ੍ਹਾਂ ਲੋਕਾਂ ਨੇ ਸੁਣੀ ਉਸਦੀ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਹੋਈ। ਲੋਕਾਂ ਨੇ ਉਹ ਉਪਦੇਸ਼ਾਂ ਸੁਣੀਆਂ ਪਰ ਉਸਨੂੰ ਵਿਸ਼ਵਾਸ ਨਾਲ ਪ੍ਰਾਪਤ ਨਹੀਂ ਕੀਤਾ।
IRVPA   ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ।