Bible Language

Hebrews 8:10 (AKJV) American King James Version

Versions

PAV   ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ
ERVPA   ਇਹ ਨਵਾਂ ਕਰਾਰ ਹੈ ਜਿਹਡ਼ਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।
IRVPA   ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।