Bible Language

Hebrews 8:6 (AKJV) American King James Version

Versions

PAV   ਪਰ ਹੁਣ ਜਿੰਨਾਕੁ ਉਹ ਅਗਲੇ ਨਾਲੋਂ ਇੱਕ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ਉੱਨ੍ਹੀ ਹੀ ਉਸ ਨੂੰ ਚੰਗੀ ਸੇਵਕਾਈ ਮਿਲੀ
ERVPA   ਪਰ ਜਿਹਡ਼ਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
IRVPA   ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।