Bible Language

Hebrews 9:15 (AKJV) American King James Version

Versions

PAV   ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਭਈ ਓਹ ਜਿਹੜੇ ਸੱਦੇ ਹੋਏ ਹਨ ਸਦੀਪਕਾਲ ਦੇ ਵਿਰਸੇ ਦੇ ਵਾਇਦੇ ਨੂੰ ਪਰਾਪਤ ਕਰਨ
ERVPA   ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹਡ਼ੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸਕਣ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਦੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
IRVPA   ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।