Bible Language

Hebrews 9:16 (AKJV) American King James Version

Versions

PAV   ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਾਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ
ERVPA   ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀ ਅਤ ਨੂੰ ਲਿਖਣ ਵਾਲਾ ਮਰ ਚੁਕਿਆ ਹੈ।
IRVPA   ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ।