Bible Language

Hebrews 9:28 (AKJV) American King James Version

Versions

PAV   ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।
ERVPA   ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
IRVPA   ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ। PE