Bible Language

Hosea 10:3 (AKJV) American King James Version

Versions

PAV   ਹੁਣ ਓਹ ਤਾਂ ਆਖਣਗੇ, ਸਾਡਾ ਪਾਤਸ਼ਾਹ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, - ਅਤੇ ਪਾਤਸ਼ਾਹ ਸਾਡੇ ਲਈ ਕੀ ਕਰੇਗਾॽ
IRVPA   ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ,
ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ,
ਅਤੇ ਰਾਜਾ ਸਾਡੇ ਲਈ ਕੀ ਕਰੇਗਾ?