Bible Language

Hosea 10:5 (AKJV) American King James Version

Versions

PAV   ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਹਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
IRVPA   ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ,
ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ,
ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ,
ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।