Bible Language

Hosea 14:9 (AKJV) American King James Version

Versions

PAV   ਕੌਣ ਬੁੱਧਵਾਨ ਹੈ ਭਈ ਉਹ ਏਹਨਾਂ ਗੱਲਾਂ ਨੂੰ ਸਮਝੇॽ ਅਤੇ ਸਮਝ ਵਾਲਾ ਕਿਹੜਾ ਜੋ ਏਹਨਾਂ ਨੂੰ ਜਾਣੇॽ ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਓਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਓਹਨਾਂ ਦੇ ਵਿੱਚ ਠੋਕਰ ਖਾਣਗੇ।।
IRVPA   {ਸਾਰ} PS ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ?
ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ?
ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ,
ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ,
ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ। PE