Bible Language

Hosea 9:17 (AKJV) American King James Version

Versions

PAV   ਮੇਰਾ ਪਰਮੇਸ਼ੁਰ ਓਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਓਹ ਉਸ ਦੀ ਨਹੀਂ ਸੁਣਦੇ, ਅਤੇ ਓਹ ਕੌਮਾਂ ਵਿੱਚ ਅਵਾਰਾ ਫਿਰਨਗੇ।।
IRVPA   {ਇਸਰਾਏਲ ਦੇ ਬਾਰੇ ਨਬੀ ਦੀ ਚੇਤਾਵਨੀ} PS ਮੇਰਾ ਪਰਮੇਸ਼ੁਰ ਉਹਨਾਂ ਨੂੰ ਰੱਦ ਕਰ ਦੇਵੇਗਾ,
ਕਿਉਂ ਜੋ ਉਹ ਉਸ ਦੀ ਨਹੀਂ ਸੁਣਦੇ,
ਅਤੇ ਉਹ ਕੌਮਾਂ ਵਿੱਚ ਅਵਾਰਾ ਫਿਰਨਗੇ। PE