Bible Language

Isaiah 22:4 (AKJV) American King James Version

Versions

PAV   ਏਸ ਲਈ ਮੈਂ ਆਖਿਆ, ਮੇਰੀ ਵੱਲ ਨਾ ਤੱਕ, ਮੈਂ ਵਿਲਕ ਵਿਲਕ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੇਰੀ ਤਸੱਲੀ ਦਾ ਜਤਨ ਨਾ ਕਰ।
IRVPA   ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ। PEPS