Bible Language

Isaiah 26:17 (AKJV) American King James Version

Versions

PAV   ਜਿਵੇਂ ਗਰਭਣੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫਦੀ ਅਰ ਚਿੱਲਾਉਂਦੀ ਹੈ, ਤਿਵੇਂ ਹੀ ਅਸੀਂ ਵੀ ਤੇਰੇ ਹਜ਼ੂਰ ਸਾਂ, ਹੇ ਯਹੋਵਾਹ!
IRVPA   ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!