Bible Language

Isaiah 26:19 (AKJV) American King James Version

Versions

PAV   ਤੇਰੇ ਮੁਰਦੇ ਜੀਉਣਗੇ, ਮੇਰੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਹੈ, ਅਤੇ ਧਰਤੀ ਭੂਤਨਿਆਂ ਨੂੰ ਕੱਢੇਗੀ।।
IRVPA   ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ। PS