Bible Language

Isaiah 28:27 (AKJV) American King James Version

Versions

PAV   ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਰ ਜੀਰਾ ਡੰਡੇ ਨਾਲ ਕੁੱਟੀਦਾ ਹੈ।
IRVPA   ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।