Bible Language

Isaiah 29:4 (AKJV) American King James Version

Versions

PAV   ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ। ਤੇਰੀ ਅਵਾਜ਼ ਧਰਤੀ ਵਿੱਚੋਂ ਭੁਤਨੇ ਵਾਂਙੁ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਫੁਸ ਫੁਸ ਕਰੇਗਾ।।
IRVPA   ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ। PEPS