Bible Language

Isaiah 30:1 (AKJV) American King James Version

Versions

PAV   ਹਾਇ ਆਕੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਸਲਾਹ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਸੰਬੰਧ ਜੋੜਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਭਈ ਓਹ ਪਾਪ ਉੱਤੇ ਪਾਪ ਵਧਾਉਣ,
IRVPA   {ਮਿਸਰ ਨਾਲ ਵਿਅਰਥ ਦਾ ਨੇਮ} PS ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,