Bible Language

Isaiah 32:11 (AKJV) American King James Version

Versions

PAV   ਹੇ ਲਾਪਰਵਾਹੋ ਕੰਬੋ! ਹੇ ਨਿਚਿੰਤਣੀਓ, ਘਬਰਾ ਜਾਓ! ਕੱਪੜੇ ਲਾਹੋ, ਨੰਗੀਆਂ ਹੋ ਜਾਓ, ਆਪਣੇ ਲੱਕਾਂ ਉੱਤੇ ਪੇਟੀਆਂ ਪਾ ਲਓ!
IRVPA   ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!