Bible Language

Isaiah 32:13 (AKJV) American King James Version

Versions

PAV   ਮੇਰੀ ਪਰਜਾ ਦੀ ਜਮੀਨ ਉੱਤੇ ਕੰਡੇ ਅਰ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।
IRVPA   ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।