Bible Language

Isaiah 32:14 (AKJV) American King James Version

Versions

PAV   ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰੇ ਹੋ ਜਾਣਗੇ, ਜੰਗਲੀ ਖੋਤਿਆਂ ਦੀ ਖੁਸ਼ੀ, ਇੱਜੜਾਂ ਦੀ ਚਰਾਨ,
IRVPA   ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਗਧਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ।