Bible Language

Isaiah 32:2 (AKJV) American King James Version

Versions

PAV   ਹਰੇਕ ਪੌਣ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਹੁੱਸੀ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ।
IRVPA   ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।