Bible Language

Isaiah 35:10 (AKJV) American King James Version

Versions

PAV   ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਓਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਅਨੰਤ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ। ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਠ ਜਾਣਗੇ।।
IRVPA   ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ। PE